Versions
PAV ਜੇ ਉਸ ਦਾ ਚੜ੍ਹਾਵਾ ਸੁਖ ਸਾਂਦ ਦੀ ਬਲੀ ਹੋਵੇ ਜੇ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲਦ ਭਾਵੇਂ ਗਊ ਹੋਵੇ, ਉਸ ਨੂੰ ਯਹੋਵਾਹ ਦੇ ਅੱਗੇ ਬੱਜ ਤੋਂ ਰਹਿਤ ਚੜ੍ਹਾਵੇ
IRVPA “ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ।