Bible Language

Leviticus 3:3 (ASV) American Standard Version

Versions

PAV   ਅਤੇ ਉਹ ਸੁਖ ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜ ਦੀ ਹੈ ਅਤੇ ਉਹ ਸਾਰੀ ਚਰਬੀ ਜਿਹੜੀ ਆਂਦ੍ਰਾਂ ਦੇ ਉੱਤੇ ਹੈ
IRVPA   ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ