Bible Language

Leviticus 5:18 (ASV) American Standard Version

Versions

PAV   ਅਤੇ ਉਹ ਇੱਜੜ ਵਿੱਚੋਂ ਬੱਜ ਤੋਂ ਰਹਿਤ ਇੱਕ ਛੱਤ੍ਰਾ ਤੇਰੇ ਮੁੱਲ ਠਹਿਰਾਉਣ ਦੇ ਅਨੁਸਾਰ ਦੋਸ਼ ਦੀ ਭੇਟ ਲਈ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਦੇ ਲਈ ਉਸ ਅਣਜਾਣ ਪੁਣੇ ਦੀ, ਜਿਸ ਦੇ ਵਿੱਚ ਉਸ ਨੇ ਪਾਪ ਕੀਤਾ ਸੀ ਅਤੇ ਉਸ ਨੂੰ ਖਬਰ ਨਹੀਂ ਹੋਈ ਸੀ, ਪ੍ਰਾਸਚਿਤ ਕਰੇ ਅਤੇ ਉਸ ਨੂੰ ਖਿਮਾ ਹੋ ਜਾਵੇਗੀ
IRVPA   ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ।