Bible Language

Leviticus 8:33 (ASV) American Standard Version

Versions

PAV   ਅਤੇ ਸੱਤ ਦਿਨ ਤੋੜੀ ਤੁਸਾਂ ਮੰਡਲੀ ਦੇ ਡੇਰੇ ਦੇ ਬੂਹੇ ਤੋਂ ਨਾ ਨਿਕੱਲਨਾ ਜਦ ਤੋੜੀ ਤੇਰੇ ਥਾਪਣ ਦੇ ਦਿਨ ਪੂਰੇ ਨਾ ਹੋਣ ਕਿਉਂ ਜੋ ਸੱਤਾਂ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ
IRVPA   ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।