Bible Language

Mark 11:1 (ASV) American Standard Version

Versions

PAV   ਜਾਂ ਓਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆਂ ਤੀਕਰ ਪਹੁੰਚੇ ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਘੱਲੇ
ERVPA   ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇਡ਼ੇ ਪਹੁੰਚ ਰਹੇ ਸਨ। ਉਹ ਜੈਤੂਨ ਦੇ ਪਹਾਡ਼ ਕੋਲ ਬੈਤਫ਼ਗਾ ਅਤੇ ਬੈਤਅਨੀਆ ਤੀਕਰ ਪਹੁੰਚੇ, ਉਥੇ ਉਸਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ।
IRVPA   {ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੀ ਤਰ੍ਹਾਂ ਆਉਂਦਾ ਹੈ} (ਮੱਤੀ 21:1-11; ਲੂਕਾ 19:28-40; ਯੂਹੰਨਾ 12:12-29) PS ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,