Bible Language

Mark 11:4 (ASV) American Standard Version

Versions

PAV   ਓਹ ਗਏ ਅਤੇ ਬੱਚੇ ਨੂੰ ਦਰਵੱਜੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ
ERVPA   ਚੇਲੇ ਪਿੰਡ ਨੂੰ ਚਲੇ ਗਏ। ਉਨ੍ਹਾਂ ਨੇ ਇੱਕ ਗਧੀ ਦੇ ਬੱਚੇ ਨੂੰ ਇੱਕ ਗਲੀ ਵਿਚ ਘਰ ਦੇ ਦਰਵਾਜ਼ੇ ਕੋਲ ਬਝਾ ਹੋਇਆ ਵੇਖਿਆ। ਚੇਲਿਆਂ ਨੇ ਉਸਨੂੰ ਖੋਲ੍ਹਿਆ।
IRVPA   ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।