Versions
PAV ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਇਖ਼ਤਿਆਰ ਦਿੱਤਾ ਜੋ ਭ੍ਰਿਸ਼ਟ ਆਤਮਿਆਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।।
ERVPA ਯਿਸੂ ਨੇ ਆਪਣੇ ਬਾਰ੍ਹਾ ਚੇਲਿਆਂ ਨੂੰ ਸਦਿਆ। ਉਸ੍ਸਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕਢਣ ਦੀ ਸ਼ਕਤੀ ਦਿੱਤੀ। ਉਸਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ।
IRVPA {ਯਿਸੂ ਦੇ ਬਾਰਾਂ ਚੇਲੇ} (ਮਰਕੁਸ 3:13-19; ਲੂਕਾ 6:12-16) PS ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ। PEPS