Bible Language

Matthew 28:4 (ASV) American Standard Version

Versions

PAV   ਅਤੇ ਉਹ ਦੇ ਭੈ ਦੇ ਮਾਰੇ ਰਾਖੇ ਕੰਬ ਉੱਠੇ ਅਤੇ ਮੁਰਦਿਆਂ ਵਾਂਙੁ ਹੋ ਗਏ
ERVPA   ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।
IRVPA   ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।