Bible Language

Micah 3:12 (ASV) American Standard Version

Versions

PAV   ਏਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਙੁ ਵਾਹਿਆ ਜਾਵੇਗਾ, ਯਰੂਸ਼ਲਮ ਥੇਹ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉੱਚਿਆਈ।।
IRVPA   ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ,
ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ,
ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ। PE