Versions
PAV ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕੇ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸਾਂ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖਲੋਤਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਵਾਂਗਾ
IRVPA ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।