Bible Language

Numbers 29:1 (ASV) American Standard Version

Versions

PAV   ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤ੍ਰ ਸਭਾ ਹੋਵੇ। ਤੁਸੀਂ ਕੋਈ ਕੰਮ ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ
IRVPA   {ਨਵੇਂ ਸਾਲ ਦੇ ਪਰਬ ਦੇ ਬਲੀਦਾਨ} (ਲੇਵੀਆਂ 23:23-25) PS ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ। ਤੁਸੀਂ ਕੋਈ ਕੰਮ-ਧੰਦਾ ਨਾ ਕਰੋ ਪਰ ਉਹ ਤੁਹਾਡੇ ਲਈ ਤੁਰ੍ਹੀਆਂ ਵਜਾਉਣ ਦਾ ਦਿਨ ਹੋਵੇ।