Bible Language

Numbers 34:3 (ASV) American Standard Version

Versions

PAV   ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਲਾਂਭੇ ਲਾਂਭੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਸਲੂਣੇ ਸਮੁੰਦਰ ਦੇ ਸਿਰ ਤੋਂ ਪੂਰਬ ਵੱਲ ਹੋਵੇ
IRVPA   ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ।