Versions
PAV ਤੁਸੀਂ ਉਸ ਧਰਤੀ ਨੂੰ ਭਰਿਸ਼ਟ ਨਾ ਕਰੋ ਜਿਹ ਦੇ ਵਿੱਚ ਤੁਸੀਂ ਹੋ, ਕਿਉਂ ਜੋ ਖੂਨ ਧਰਤੀ ਨੂੰ ਭਰਿਸ਼ਟ ਕਰਦਾ ਹੈ ਅਤੇ ਉਸ ਧਰਤੀ ਲਈ ਕੋਈ ਪਰਾਸਚਿਤ ਨਾ ਹੋਵੇ ਉਸ ਲਹੂ ਦੇ ਬਦਲੇ ਜਿਹੜਾ ਉਸ ਵਿੱਚ ਵਹਾਇਆ ਗਿਆ, ਬਿਨਾਂ ਉਸ ਖੂਨੀ ਦੇ ਲਹੂ ਦੇ
IRVPA ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ।