Bible Language

Proverbs 27 (ASV) American Standard Version

Versions

PAV   ਭਲਕ ਦਾ ਗਰਭ ਨਾ ਕਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
IRVPA   ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।