Bible Language

Psalms 125 (ASV) American Standard Version

Versions

PAV   ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਓਹ ਸੀਯੋਨ ਦੇ ਪਹਾੜ ਵਰਗੇ ਹਨ, ਜੋ ਨਹੀਂ ਡੋਲਦਾ ਸਗੋਂ ਸਦਾ ਲਈ ਅਟੱਲ ਰਹਿੰਦਾ!
IRVPA   {ਪਰਮੇਸ਼ੁਰ ਦੇ ਲੋਕਾਂ ਦੀ ਸੁਰੱਖਿਆ} PS ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!