Bible Language

Psalms 13 (ASV) American Standard Version

Versions

PAV   ਹੇ ਯਹੋਵਾਹ, ਤੂੰ ਕਦ ਤੀਕ ਮੈਨੂੰ ਭੁਲਾ ਛੱਡੇਂਗਾॽ ਕੀ ਸਦਾ ਤੀਕॽ ਤੂੰ ਕਦ ਤੀਕ ਆਪਣਾ ਮੂੰਹ ਮੈਥੋਂ ਲੁਕਾਵੇਂਗਾॽ
IRVPA   {ਸੰਕਟ ਦੇ ਸਮੇਂ ਸਹਾਇਤਾ ਲਈ ਪ੍ਰਾਰਥਨਾ} PS ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?