Bible Language

Psalms 14 (ASV) American Standard Version

Versions

PAV   ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ,
IRVPA   {ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ} PS ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।