Bible Language

Psalms 30 (ASV) American Standard Version

Versions

PAV   ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੈਂ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
IRVPA   {ਧੰਨਵਾਦ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।