Bible Language

Psalms 35:27 (ASV) American Standard Version

Versions

PAV   ਜਿਹੜੇ ਮੇਰੇ ਧਰਮ ਤੋਂ ਪਰੰਸਨ ਹਨ ਓਹ ਜੈ ਜੈ ਕਾਰ ਅਤੇ ਅਨੰਦ ਕਰਨ, ਓਹ ਸਦਾ ਆਖਦੇ ਜਾਣ ਭਈ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁਖ ਤੋਂ ਪਰਸੰਨ ਹੈ।
IRVPA   ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।