Bible Language

Psalms 63 (ASV) American Standard Version

Versions

PAV   ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
IRVPA   {ਪਿਆਸਾ ਮਨ ਪਰਮੇਸ਼ੁਰ ਵਿੱਚ ਤ੍ਰਿਪਤ} PS ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।