Bible Language

Romans 2:1 (ASV) American Standard Version

Versions

PAV   ਸੋ ਹੇ ਮਨੁਖ, ਤੂੰ ਭਾਵੇਂ ਕੋਈ ਹੋਵੇਂ ਜੋ ਦੋਸ਼ ਲਾਉਂਦਾ ਹੈਂ ਤੇਰੇ ਲਈ ਕੋਈ ਉਜ਼ਰ ਨਹੀਂ ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਏ ਉੱਤੇ ਦੋਸ਼ ਲਾਉਂਦਾ ਹੈਂ ਓਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਉਹੋ ਕੰਮ ਕਰਦਾ ਹੈ
ERVPA   ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਰਣਾ ਕਰ ਸਕਦੇ ਹੋ, ਤੁਸੀਂ ਗਲਤੀ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਰਣਾ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਰਣਾ ਕਰਦੇ ਹੋ।
IRVPA   {ਪਰਮੇਸ਼ੁਰ ਦਾ ਨਿਆਂ} PS ਸੋ ਹੇ ਦੋਸ਼ ਲਾਉਣ ਵਾਲੇ ਮਨੁੱਖ, ਤੂੰ ਭਾਵੇਂ ਕੋਈ ਵੀ ਹੋਵੇਂ ਤੇਰੇ ਕੋਲ ਕੋਈ ਉੱਤਰ ਨਹੀਂ, ਕਿਉਂਕਿ ਜਿਹੜੀ ਗੱਲ ਵਿੱਚ ਤੂੰ ਦੂਜੇ ਉੱਤੇ ਦੋਸ਼ ਲਾਉਂਦਾ ਹੈਂ ਉਸੇ ਵਿੱਚ ਆਪਣੇ ਆਪ ਨੂੰ ਦੋਸ਼ੀ ਠਹਿਰਾਉਂਦਾ ਹੈਂ, ਇਸ ਲਈ ਕਿ ਤੂੰ ਜਿਹੜਾ ਦੋਸ਼ ਲਾਉਂਦਾ ਹੈ ਆਪ ਵੀ ਉਹ ਹੀ ਕੰਮ ਕਰਦਾ ਹੈਂ।