Bible Language

Zechariah 3:2 (ASV) American Standard Version

Versions

PAV   ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਹੇ ਸ਼ਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਯਰੂਸ਼ਲਮ ਨੂੰ ਚੁਣ ਲਿਆ ਹੈ ਤੈਨੂੰ ਝਿੜਕੇ! ਕੀ ਏਹ ਉਹ ਕੁੱਢਣੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈॽ
IRVPA   ਤਦ ਯਹੋਵਾਹ ਦੇ ਦੂਤ ਨੇ ਸ਼ੈਤਾਨ ਨੂੰ ਕਿਹਾ, ਹੇ ਸ਼ੈਤਾਨ, ਯਹੋਵਾਹ ਤੈਨੂੰ ਝਿੜਕੇ, ਹਾਂ, ਯਹੋਵਾਹ ਜਿਸ ਨੇ ਯਰੂਸ਼ਲਮ ਨੂੰ ਚੁਣ ਲਿਆ ਹੈ, ਤੈਨੂੰ ਝਿੜਕੇ! ਕੀ ਇਹ ਉਹ ਅੱਧ ਜਲੀ ਲੱਕੜੀ ਨਹੀਂ ਜਿਹੜੀ ਅੱਗ ਵਿੱਚੋਂ ਧੂਈ ਗਈ ਹੈ?