Bible Language

Zechariah 3:8 (ASV) American Standard Version

Versions

PAV   ਹੇ ਯਹੋਸ਼ੁਆ, ਪਰਧਾਨ ਜਾਜਕ, ਸੁਣੀਂ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ ਕਿਉਂ ਜੋ ਏਹ ਨਿਸ਼ਾਨ ਦੇ ਮਨੁੱਖ ਹਨ। ਵੇਖੋ ਨਾ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ
IRVPA   ਹੇ ਯਹੋਸ਼ੁਆ, ਪ੍ਰਧਾਨ ਜਾਜਕ, ਸੁਣ, ਤੂੰ ਅਤੇ ਤੇਰੇ ਸਾਥੀ ਜਿਹੜੇ ਤੇਰੇ ਸਨਮੁਖ ਬੈਠੇ ਹਨ, ਇਹ ਆਉਣ ਵਾਲੀਆਂ ਚੀਜ਼ਾਂ ਦੇ ਨਿਸ਼ਾਨ ਦੇ ਲਈ ਹਨ। ਵੇਖੋ, ਮੈਂ ਆਪਣੇ ਦਾਸ ਅਰਥਾਤ ਸ਼ਾਖ ਨੂੰ ਲੈ ਆਵਾਂਗਾ।