Bible Language

Zechariah 4 (ASV) American Standard Version

Versions

PAV   ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਙੁ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ
IRVPA   {ਦੀਵਟ ਅਤੇ ਜੈਤੂਨ ਦੇ ਰੁੱਖਾਂ ਦੇ ਨਾਲ ਸੰਬੰਧਿਤ ਦਰਸ਼ਣ} PS ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਗੂੰ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ।