Bible Language

Zechariah 4:2 (ASV) American Standard Version

Versions

PAV   ਉਸ ਮੈਨੂੰ ਆਖਿਆ, ਤੂੰ ਕੀ ਵੇਖਦਾ ਹੈਂॽ ਮੈਂ ਆਖਿਆ, ਮੈਂ ਡਿੱਠਾ ਤਾਂ ਵੇਖੋ, ਇੱਕ ਸ਼ਮਾਦਾਨ ਸਰਾਸਰ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ ਅਤੇ ਉਸ ਉੱਤੇ ਸੱਤ ਦੀਵੇ ਸਨ ਅਤੇ ਓਹਨਾਂ ਦੀਵਿਆਂ ਲਈ ਸੱਤ ਸੱਤ ਨਾਲੀਆਂ ਸਨ ਜਿਹੜੀਆਂ ਉਸ ਦੇ ਸਿਰ ਉੱਤੇ ਸਨ
IRVPA   ਉਸ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਦੇਖਿਆ ਤਾਂ ਵੇਖੋ, ਇੱਕ ਸ਼ਮਾਦਾਨ ਸੰਪੂਰਣ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ, ਉਸ ਉੱਤੇ ਸੱਤ ਦੀਵੇ ਸਨ ਅਤੇ ਉਹਨਾਂ ਦੀਵਿਆਂ ਲਈ ਸੱਤ-ਸੱਤ ਨਾਲੀਆਂ ਸਨ, ਜਿਹੜੀਆਂ ਉਸ ਦੇ ਸਿਰ ਉੱਤੇ ਸਨ।