Bible Language

Zephaniah 2:11 (ASV) American Standard Version

Versions

PAV   ਯਹੋਵਾਹ ਓਹਨਾਂ ਦੇ ਵਿਰੁੱਧ ਭਿਆਣਕ ਹੋਵੇਗਾ, ਉਹ ਧਰਤੀ ਦੇ ਸਾਰੇ ਦਿਓਤਿਆਂ ਉੱਤੇ ਮੜੱਪਣ ਘੱਲੇਗਾ, ਅਤੇ ਮਨੁੱਖ ਆਪੋ ਆਪਣੇ ਅਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ ਸਾਰੀਆਂ ਕੌਮਾਂ ਦੇ ਟਾਪੂ ਵੀ।।
IRVPA   ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ। PEPS