Bible Language

Zephaniah 3:18 (ASV) American Standard Version

Versions

PAV   ਮੈਂ ਓਹਨਾਂ ਨੂੰ ਜੋ ਮਿਥੇ ਹੋਏ ਪਰਬਾਂ ਲਈ ਕਰਦੇ ਹਨ, ਜੋ ਤੇਰੇ ਵਿੱਚੋਂ ਸਨ, ਇਕੱਠਾ ਕਰਾਂਗਾ, ਜਿਸ ਦੇ ਉੱਤੇ ਓਲਾਹਮਾ ਇੱਕ ਭਾਰ ਸੀ।
IRVPA   ਮੈਂ ਉਹਨਾਂ ਨੂੰ ਜੋ ਨਿਯੁਕਤ ਕੀਤੇ ਹੋਏ ਪਰਬਾਂ ਵਿੱਚ ਸ਼ਾਮਿਲ ਨਾ ਹੋਣ ਦੇ ਕਾਰਨ ਸੋਗ ਕਰਦੇ ਹਨ, ਉਨ੍ਹਾਂ ਨੂੰ ਮੈਂ ਇਕੱਠਾ ਕਰਾਂਗਾ, ਕਿਉਂ ਜੋ ਉਹ ਤੇਰੇ ਹਨ, ਅਤੇ ਤੇਰਾ ਉਲਾਹਮਾ ਉਨ੍ਹਾਂ ਦੇ ਉੱਤੇ ਇੱਕ ਭਾਰ ਸੀ।