Bible Language

Zephaniah 3:2 (ASV) American Standard Version

Versions

PAV   ਉਸ ਨੇ ਅਵਾਜ਼ ਨਹੀਂ ਸੁਣੀ, ਨਾ ਸਿੱਖਿਆ ਮੰਨੀ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਆਪਣੇ ਪਰਮੇਸ਼ੁਰ ਦੇ ਨੇੜੇ ਆਇਆ।
IRVPA   ਉਸ ਨੇ ਮੇਰੀ ਅਵਾਜ਼ ਨਹੀਂ ਸੁਣੀ, ਨਾ ਮੇਰੀ ਤਾੜਨਾ ਨੂੰ ਮੰਨਿਆ, ਉਸ ਨੇ ਯਹੋਵਾਹ ਉੱਤੇ ਭਰੋਸਾ ਨਹੀਂ ਰੱਖਿਆ, ਨਾ ਉਹ ਆਪਣੇ ਪਰਮੇਸ਼ੁਰ ਦੇ ਨੇੜੇ ਆਈ। PEPS