Bible Language

Amos 9:7 (ASV) American Standard Version

Versions

PAV   ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ, ਕੂਸ਼ੀਆਂ ਵਰਗੇ ਨਹੀਂॽ ਯਹੋਵਾਹ ਦਾ ਵਾਕ ਹੈ। ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ, ਫਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਨਹੀਂ ਕੱਢ ਲੈ ਆਇਆॽ
IRVPA   “ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਨਹੀਂ?” ਪ੍ਰਭੂ ਯਹੋਵਾਹ ਦਾ ਵਾਕ ਹੈ। “ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ, ਫ਼ਲਿਸਤੀਆਂ ਨੂੰ ਕਫ਼ਤੋਰ ਸ਼ਹਿਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਸ਼ਹਿਰ ਵਿੱਚੋਂ ਕੱਢ ਕੇ ਨਹੀਂ ਲੈ ਆਇਆ?