Bible Language

Amos 9:8 (ASV) American Standard Version

Versions

PAV   ਵੇਖੋ, ਪ੍ਰਭੁ ਯਹੋਵਾਹ ਦੀਆਂ ਅੱਖੀਆਂ ਏਸ ਪਾਪੀ ਪਾਤਸ਼ਾਹੀ ਉੱਤੇ ਹਨ, ਅਤੇ ਮੈਂ ਉਸ ਨੂੰ ਜ਼ਮੀਨ ਉੱਤੋਂ ਬਰਬਾਦ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਉੱਕਾ ਹੀ ਬਰਬਾਦ ਨਹੀਂ ਕਰਾਂਗਾ, ਯਹੋਵਾਹ ਦਾ ਵਾਕ ਹੈ।।
IRVPA   ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ ਨਹੀਂ ਕਰਾਂਗਾ,” ਪ੍ਰਭੂ ਯਹੋਵਾਹ ਦਾ ਵਾਕ ਹੈ। PEPS