Bible Language

Daniel 8:11 (ASV) American Standard Version

Versions

PAV   ਸਗੋਂ ਉਸ ਨੇ ਸੈਨਾ ਦੇ ਸ਼ਜ਼ਾਦੇ ਤੀਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤ੍ਰ ਥਾਂ ਢਾਇਆ ਗਿਆ
IRVPA   ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।