Bible Language

Daniel 8:24 (ASV) American Standard Version

Versions

PAV   ਇਹ ਵੱਡਾ ਡਾਢਾ ਹੋਵੇਗਾ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ ਡੌਲ ਨਾਲ ਮਾਰ ਸੁੱਟੇਗਾ ਅਤੇ ਭਾਗਵਾਨ ਹੋਵੇਗਾ ਅਰ ਕੰਮ ਕਰੇਗਾ ਅਤੇ ਜੋਰਾਵਰਾਂ ਨੂੰ ਅਰ ਪਵਿੱਤ੍ਰ ਲੋਕਾਂ ਨੂੰ ਨਾਸ ਕਰ ਸੁੱਟੇਗਾ
IRVPA   ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।