Bible Language

Esther 9:13 (ASV) American Standard Version

Versions

PAV   ਤਦ ਅਸਤਰ ਨੇ ਆਖਿਆ, ਜੇ ਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਯਹੂਦੀਆਂ ਨੂੰ ਜਿਹੜੇ ਸ਼ੂਸ਼ਨ ਵਿੱਚ ਹਨ ਅੱਜ ਦੇ ਹੁਕਮ ਵਾਂਙੁ ਓਹਨਾਂ ਦੇ ਕਰਨ ਲਈ ਕਲ ਦਾ ਦਿਨ ਵੀ ਦਿੱਤਾ ਜਾਵੇ ਅਰ ਹਾਮਾਨ ਦੇ ਦਸੇ ਪੁੱਤ੍ਰ ਸੂਲੀ ਉੱਤੇ ਟੰਗੇ ਦਿੱਤੇ ਜਾਣ!
IRVPA   ਤਦ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਸ਼ੂਸ਼ਨ ਵਿੱਚ ਰਹਿਣ ਵਾਲੇ ਯਹੂਦੀਆਂ ਨੂੰ ਅੱਜ ਦੀ ਤਰ੍ਹਾਂ ਕੱਲ ਵੀ ਕਰਨ ਦਾ ਹੁਕਮ ਦਿੱਤਾ ਜਾਵੇ, ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾਏ ਜਾਣ!”