Versions
PAV ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਐਉਂ ਯਹੋਵਾਹ ਤੁਹਾਡੇ ਸੰਗ ਹੋਵੇ ਜਿਵੇਂ ਮੈਂ ਤੁਹਾਨੂੰ ਅਰ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ
IRVPA ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਹੋਵੇ ਜਿਵੇਂ ਮੈਂ ਤੁਹਾਨੂੰ ਅਤੇ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ।