Bible Language

Ezra 9:15 (ASV) American Standard Version

Versions

PAV   ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੂੰ ਧਰਮਾਤਮਾ ਹੈਂ ਤਾਂ ਅਸੀਂ ਅੱਜ ਤੀਕ ਛੁਡਾਏ ਹੋਏ ਰਹਿੰਦੇ ਹਾਂ। ਵੇਖ, ਅਸੀਂ ਆਪਣੇ ਦੋਸ਼ਾਂ ਵਿੱਚ ਤੇਰੇ ਸਨਮੁਖ ਹਾਂ ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਹਜ਼ੂਰ ਖੜਾ ਰਹਿ ਸੱਕੇ? ।।
IRVPA   ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?” PE