Bible Language

Genesis 37:35 (ASV) American Standard Version

Versions

PAV   ਅਤੇ ਉਹ ਦੇ ਸਾਰੇ ਪੁੱਤ੍ਰ ਧੀਆਂ ਉਹ ਦੇ ਸ਼ਾਂਤ ਕਰਨ ਲਈ ਉੱਠੇ ਪਰ ਉਹ ਨੇ ਸ਼ਾਂਤ ਹੋਣਾ ਨਾ ਚਾਹਿਆ ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤ੍ਰ ਕੋਲ ਰੋਂਦਾ ਰੋਂਦਾ ਉੱਤਰਾਂਗਾ ਅਤੇ ਉਹ ਦਾ ਪਿਤਾ ਉਹ ਦੇ ਲਈ ਰੋਂਦਾ ਰਿਹਾ
IRVPA   ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ।