Bible Language

Genesis 38:18 (ASV) American Standard Version

Versions

PAV   ਫੇਰ ਉਸ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ ਅਰ ਆਪਣੀ ਰੱਸੀ ਅਰ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇਹ। ਉਸ ਨੇ ਓਹ ਉਹ ਨੂੰ ਦੇ ਦਿੱਤੇ ਅਰ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵੰਤੀ ਹੋ ਗਈ
IRVPA   ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।