Bible Language

Genesis 38:26 (ASV) American Standard Version

Versions

PAV   ਤਾਂ ਯਹੂਦਾਹ ਨੇ ਪਛਾਣਕੇ ਆਖਿਆ, ਉਹ ਮੈਥੋਂ ਧਰਮੀ ਹੈ ਕਿਉਂਜੋ ਮੈਂ ਉਸ ਨੂੰ ਆਪਣੇ ਪੁੱਤ੍ਰ ਸ਼ੇਲਾਹ ਨੂੰ ਨਹੀਂ ਦਿੱਤਾ ਅਰ ਓਸ ਅੱਗੇ ਨੂੰ ਉਹ ਦੇ ਨਾਲ ਸੰਗ ਨਾ ਕੀਤਾ
IRVPA   ਯਹੂਦਾਹ ਨੇ ਪਹਿਚਾਣ ਕੇ ਆਖਿਆ, ਉਹ ਮੇਰੇ ਨਾਲੋਂ ਵੱਧ ਧਰਮੀ ਹੈ ਕਿਉਂ ਜੋ ਮੈਂ ਉਸ ਦਾ ਵਿਆਹ ਆਪਣੇ ਪੁੱਤਰ ਸ਼ੇਲਾਹ ਨਾਲ ਨਹੀਂ ਕੀਤਾ ਅਤੇ ਯਹੂਦਾਹ ਨੇ ਅੱਗੇ ਨੂੰ ਉਸ ਦੇ ਨਾਲ ਸੰਗ ਨਾ ਕੀਤਾ।