Bible Language

Hosea 10:9 (ASV) American Standard Version

Versions

PAV   ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਓਹ ਉੱਥੇ ਹੀ ਲੱਗੇ ਰਹੇ,- ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤ੍ਰਾਂ ਉੱਤੇ ਨਾ ਪਵੇਗੀॽ
IRVPA   {ਪਰਮੇਸ਼ੁਰ ਵੱਲੋਂ ਇਸਰਾਏਲ ਦੇ ਉੱਤੇ ਸਜ਼ਾ ਦੀ ਘੋਸ਼ਣਾ} PS ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ,
ਉਹ ਉੱਥੇ ਹੀ ਲੱਗੇ ਰਹੇ, -
ਭਲਾ, ਲੜਾਈ ਗਿਬਆਹ ਵਿੱਚ
ਕੁਪੱਤੇ ਪੁੱਤਰਾਂ ਉੱਤੇ ਨਾ ਪਵੇਗੀ?