Bible Language

Hosea 11:4 (ASV) American Standard Version

Versions

PAV   ਮੈਂ ਓਹਨਾਂ ਨੂੰ ਆਦਮੀ ਦਿਆਂ ਰੱਸਿਆ ਨਾਲ, ਅਤੇ ਪ੍ਰੇਮ ਦਿਆਂ ਬੰਧਨਾਂ ਨਾਲ ਖਿੱਚਿਆ। ਮੈਂ ਓਹਨਾਂ ਲਈ ਉਹ ਬਣਿਆ ਜੋ ਓਹਨਾਂ ਦੇ ਜਬਾੜਿਆਂ ਉੱਤੇ ਲਗਾਮ ਚੁੱਕਦਾ ਹੈ, ਮੈਂ ਓਹਨਾਂ ਦੀ ਵੱਲ ਝੁਕ ਕੇ ਖੁਆਇਆ।
IRVPA   ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ
ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ।
ਮੈਂ ਉਹਨਾਂ ਲਈ ਉਹ ਬਣਿਆ
ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ,
ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ।