Bible Language

Hosea 11:7 (ASV) American Standard Version

Versions

PAV   ਮੇਰੇ ਲੋਕ ਮੈਥੋਂ ਫਿਰ ਜਾਣ ਲਈ ਪੱਕ ਕੀਤੀ ਬੈਠੇ ਹਨ, ਓਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਓਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।
IRVPA   ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ੍ਹ ਹਨ,
ਉਹ ਅੱਤ ਮਹਾਨ ਨੂੰ ਪੁਕਾਰਦੇ ਹਨ,
ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।