Bible Language

Hosea 14:3 (ASV) American Standard Version

Versions

PAV   ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਸਾਡਾ ਪਰਮੇਸ਼ੁਰ ਨਹੀਂ ਕਹਾਂਗੇ ਤੇਰੇ ਵਿੱਚ ਯਤੀਮ ਰਹਮ ਪਾਉਂਦਾ ਹੈ।।
IRVPA   ਅੱਸ਼ੂਰ ਸਾਨੂੰ ਨਹੀਂ ਬਚਾਵੇਗਾ,
ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ,
ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ।
ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ। PS