Bible Language

Hosea 14:7 (ASV) American Standard Version

Versions

PAV   ਉਹ ਦੇ ਸਾਏ ਦੇ ਵਸਨੀਕ ਮੁੜਨਗੇ, ਓਹ ਕਣਕ ਵਾਂਙੁ ਜੀਉਣਗੇ, ਅਤੇ ਅੰਗੂਰੀ ਬੇਲ ਵਾਂਙੁ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਧੁੰਮ ਲਬਾਨੋਨ ਦੀ ਮੈ ਵਰਗੀ ਹੋਵੇਗੀ।।
IRVPA   ਲੋਕ ਉਹ ਯਹੋਵਾਹ ਦੇ ਸਾਏ ਦੇ ਹੇਠ ਦੇ ਸਾਏ ਦੇ ਵਿੱਚ ਮੁੜਨਗੇ,
ਉਹ ਕਣਕ ਵਾਂਗੂੰ ਜੀਉਣਗੇ,
ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ,
ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।