Bible Language

Hosea 9:7 (ASV) American Standard Version

Versions

PAV   ਸਜ਼ਾ ਦੇ ਦਿਨ ਗਏ, ਬਦਲੇ ਦੇ ਦਿਨ ਗਏ, ਇਸਰਾਏਲ ਏਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਨੀ ਦੇ ਵਾਧੇ ਦੇ ਕਾਰਨ।
IRVPA   ਸਜ਼ਾ ਦੇ ਦਿਨ ਗਏ,
ਬਦਲੇ ਦੇ ਦਿਨ ਗਏ,
ਇਸਰਾਏਲ ਇਹ ਨੂੰ ਜਾਣੇਗਾ,
ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ,
ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ,
ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ।