Bible Language

Isaiah 27:12 (ASV) American Standard Version

Versions

PAV   ਓਸ ਦਿਨ ਐਉਂ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈਕੇ ਮਿਸਰ ਦੇ ਨਾਲੇ ਤੀਕ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ ਇੱਕ ਕਰਕੇ ਚੁਗ ਲਏ ਜਾਓਗੇ।
IRVPA   ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ।