Bible Language

Jeremiah 33:9 (ASV) American Standard Version

Versions

PAV   ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਓਹ ਉਸ ਨੇਕੀ ਨੂੰ ਜਿਹੜੀ ਮੈਂ ਏਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਏਹਨਾਂ ਨਾਲ ਕਰਾਂਗਾ ਓਹ ਡਰਨਗੀਆਂ ਅਤੇ ਕੰਬਣਗੀਆਂ।।