Bible Language

Jeremiah 3:2 (ASV) American Standard Version

Versions

PAV   ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ ਤੇ ਵੇਖ! ਉਹ ਕਿਹੜਾ ਥਾ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਨ੍ਹਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੈਂ ਆਪਣੇ ਜ਼ਨਾਹ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।
IRVPA   ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ। ਤੂੰ ਆਪਣੇ ਵਿਭਚਾਰ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ।