Bible Language

Jeremiah 41:7 (ASV) American Standard Version

Versions

PAV   ਅੱਗੋ ਐਉਂ ਹੋਇਆ ਕਿ ਜਦ ਓਹ ਸ਼ਹਿਰ ਦੇ ਵਿਚਕਾਰ ਅੱਪੜੇ ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਨੇ ਅਤੇ ਉਹ ਦੇ ਸਾਥੀਆਂ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਭੋਹਰੇ ਦੇ ਵਿਚਕਾਰ ਸੁੱਟ ਦਿੱਤਾ
IRVPA   ਅੱਗੋਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਸ਼ਹਿਰ ਦੇ ਵਿਚਕਾਰ ਪਹੁੰਚੇ ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਨੇ ਉਹ ਦੇ ਸਾਥੀਆਂ ਨੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਭੋਰੇ ਦੇ ਵਿਚਕਾਰ ਸੁੱਟ ਦਿੱਤਾ