Bible Language

Joshua 9:4 (ASV) American Standard Version

Versions

PAV   ਤਾਂ ਓਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਓਹ ਕੇ ਆਪਣੇ ਹਲਕਾਰੇ ਆਪ ਨੂੰ ਬਣਾ ਬੈਠੇ ਅਤੇ ਓਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਖੋਤਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ