Bible Language

Lamentations 3:61 (ASV) American Standard Version

Versions

PAV   ਹੇ ਯਹੋਵਾਹ, ਤੈਂ ਓਹਨਾਂ ਦੀ ਨਿੰਦਿਆ ਸੁਣੀ, ਨਾਲੇ ਮੇਰੇ ਵਿਰੁੱਧ ਦੀਆਂ ਸਾਰੀਆਂ ਜੁਗਤੀਆਂ,
IRVPA   ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ,
ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।